ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਬਾਘਾ ਪੁਰਾਣਾ ਜਿਲਾ ਮੋਗਾ ਦੀ ਮਹੀਨਾਵਾਰ ਮੀਟਿੰਗ: 09 ਅਕਤੂਬਰ ਨੂੰ ਹੋਵੇਗੀ

ਮੋਗਾ : [ਕੈਪਟਨ ਸੁਭਾਸ਼ ਚੰਦਰ ਸ਼ਰਮਾ ] := ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਬਾਘਾ ਪੁਰਾਣਾ ਦੇ ਸਕੱਤਰ ਸੂਬੇਦਾਰ ਗੁਰਭੇਜ ਸਿੰਘ [ਸੇਵਾਮੁਕਤ] ਨੇ ਪ੍ਰੈਸ ਨੋਟ ਜਾਰੀ ਕਰਦਿਆਂ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦਸਿਆ ਕਿ ਉਕਤ ਯੂਨੀਅਨ ਦੀ ਮਹੀਨਾਵਾਰ ਮੀਟਿੰਗ 09 ਅਕਤੂਬਰ 21 ਦਿਨ ਸ਼ਨੀਵਾਰ ਸਵੇਰੇ 09 ਵਜੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਮੋਗਾ ਰੋਡ ਬਾਘਾ ਪੁਰਾਣਾ ਵਿਖੇ ਹੋਵੇਗੀ। ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਆਸ਼ਰਿਤਾ ਨੂੰ ਮੀਟਿੰਗ ਵਿੱਚ ਹਾਜਰ ਹੋਣ ਲਈ ਖੁੱਲ੍ਹਾ ਸੱਦਾ ਹੈ। ਵੱਧ ਤੋਂ ਵੱਧ ਇਸ ਮੀਟਿੰਗ ਵਿੱਚ ਹਾਜਰ ਹੋ ਕੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਜਾਣਕਾਰੀ ਹਾਸਲ ਕਰੋ ਜੀ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

कुरुक्षेत्र विशवविद्यालय कुलपति प्रो. सोमनाथ सचदेवा ने ‘जर्नल ऑफ हरियाणा स्टडीज’ के नवीनतम खंड का किया विमोचन

Tue Oct 5 , 2021
हरियाणा संपादक , वैद्य पण्डित प्रमोद कौशिक। गुणवत्तापूर्ण शोध एवं उसका प्रकाशन हमारी प्राथमिकता : प्रो. सोमनाथ सचदेवा। कुरुक्षेत्र, 5 अक्टूबर , कुरुक्षेत्र विश्वविद्यालय के कुलपति प्रो. सोमनाथ सचदेवा ने सोमवार को ‘जर्नल ऑफ हरियाणा स्टडीज’ (जेएचएस) के नवीनतम अंक का विमोचन किया। जर्नल ऑफ हरियाणा स्टडीज 1965 से कुरुक्षेत्र […]

You May Like

Breaking News

advertisement