ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਬਾਘਾ ਪੁਰਾਣਾ ਜਿਲਾ ਮੋਗਾ ਦੀ ਮਹੀਨਾਵਾਰ ਮੀਟਿੰਗ : 11 ਸਤੰਬਰ ਨੂੰ

ਮੋਗਾ : 07 ਸਤੰਬਰ [ਕੈਪਟਨ ਸੁਭਾਸ਼ ਚੰਦਰ ਸ਼ਰਮਾ] := ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਬਾਘਾ ਪੁਰਾਣਾ ਜਿਲਾ ਮੋਗਾ ਦੇ ਸਕੱਤਰ ਸੂਬੇਦਾਰ ਗੁਰਭੇਜ ਸਿੰਘ [ਸੇਵਾਮੁਕਤ] ਨੇ ਪ੍ਰੈਸ ਨੋਟ ਜਾਰੀ ਕਰਦਿਆਂ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦਸਿਆ ਕਿ ਉਕਤ ਯੂਨੀਅਨ ਦੀ ਮਹੀਨਾਵਾਰ ਮੀਟਿੰਗ 11 ਸਤੰਬਰ ਦਿਨ ਸ਼ਨੀਵਾਰ ਸਵੇਰੇ 09 ਵਜੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਮੋਗਾ ਰੋਡ ਬਾਘਾ ਪੁਰਾਣਾ ਵਿਖੇ ਹੋਵੇਗੀ। ਸਾਬਕਾ ਸੈਨਿਕਾਂ ਤੇ ਉਹਨਾਂ ਦੇ ਆਸ਼ਰਿਤਾ ਨੂੰ ਮੀਟਿੰਗ ਵਿੱਚ ਹਾਜਰ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ। ਸੋ ਵੱਧ ਤੋਂ ਵੱਧ ਮੀਟਿੰਗ ਵਿੱਚ ਹਾਜਰ ਹੋ ਕੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਜਾਣਕਾਰੀ ਹਾਸਲ ਕਰੋ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਭਾਦਰੋ ਦੀ ਮੱਸਿਆ ਤੇ ਕਰਵਾਏ ਧਾਰਮਿਕ ਸਮਾਗਮ

Tue Sep 7 , 2021
ਫਿ਼ਰੋਜ਼ਪੁਰ, 7 ਸਤੰਬਰ [ਕੈਲਾਸ਼ ਸ਼ਰਮਾ ਜ਼ਿਲਾ ਵਿਸ਼ੇਸ਼ ਸੰਵਾਦਦਾਤਾ]:- ਡੇਰਾ ਕਾਰ ਸੇਵਾ ਗੁਰਦੁਆਰਾ ਜੰਡ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਪੁਰਬ ਅਤੇ ਭਾਰਦੋ ਦੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਭੋਗ ਉਪਰੰਤ […]

You May Like

Breaking News

advertisement