ਦਿੱਲੀ ਮੋਰਚੇ ਵਿਚ ਸ਼ਾਮਿਲ ਹੋਣ ਲਈ 23 ਸਤੰਬਰ ਤੋਂ ਭਾਰੀ ਗਿਣਤੀ ਕਿਸਾਨਾਂ ਦਾ ਜਾਵੇਗਾ ਜਥਾ

ਫਿ਼ਰੋਜ਼ਪੁਰ, 16 ਸਤੰਬਰ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ] :-

ਦਿਲੀ ਮੋਰਚੇ ਵਿਚ ਸ਼ਾਮਿਲ ਹੋਣ ਲਈ 23 ਸਤੰਬਰ ਨੂੰ ਭਾਰੀ ਗਿਣਤੀ ਵਿਚ ਕਿਸਾਨਾਂ ਦਾ ਜਥਾ ਪਹੁੰਚ ਰਿਹਾ ਹੈ। ਇਸ ਤਹਿਤ ਕਿਸਾਨਾਂ ਨੇ ਹੁਣ ਤੋਂ ਹੀ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਕਿਸਾਨ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਦੇ ਅੜੀਅਲ ਵਤੀਰੇ ਤਹਿਤ ਕਿਸਾਨ 10 ਮਹੀਨਿਆਂ ਤੋਂ ਦਿੱਲੀ ਦੀਆਂ ਸੜਕਾਂ ਉਪਰ ਬੈਠੇ ਹੋਏ ਹਨ, ਹੁਣ ਸੰਤ ਸਮਾਜ ਨੇ ਇਹ ਬੀੜਾ ਚੁੱਕ ਲਿਆ ਹੈ ਅਤੇ 23, 24 ਅਤੇ 25 ਸਤੰਬਰ ਨੂੰ ਸਾਰੇ ਪੰਜਾਬ ਤੋਂ ਜਥੇ ਦਿੱਲੀ ਲਈ ਰਵਾਨਾ ਹੋਣਗੇ, ਸਰਕਾਰ ਆਪਣੀ ਕੁੰਭਕਰਨੀ ਨੀਂਦ ਤੋਂ ਜਾਗ ਕੇ ਕਿਸਾਨਾਂ ਦਾ ਦਰਦ ਸਮਝ ਕੇ ਤਿੰਨੋਂ ਕਾਲੇ ਕਾਨੂੰਨ ਰੱਦ ਕਰੇ ਤਾਂ ਜੋ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ। ਇਸ ਮੌਕੇ ਜੋਗਿੰਦਰ ਸਿੰਘ ਜਿ਼ਲ੍ਹਾ ਪ੍ਰਧਾਨ ਧਾਰਮਿਕ ਵਿੰਗ, ਮਲਕੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਰਵਿੰਦਰ ਸਿੰਘ ਬਲਾਕ ਪ੍ਰਧਾਨ ਮਮਦੋਟ, ਰਪਿੰਦਰ ਸਿੰਘ ਬਲਾਕ ਪ੍ਰਧਾਨ, ਰਜਿੰਦਰ ਸਿੰਘ ਐਗਰੀਕਲਚਰ, ਬਲਾਕ ਪ੍ਰਧਾਨ ਸੁਖਚੈਨ ਸਿੰਘ, ਹਰਵਿੰਦਰ ਸਿੰਘ, ਅੰਗਰੇਜ ਸਿੰਘ, ਸਤਪਾਲ ਸਿੰਘ, ਬੂਟਾ ਸਿੰਘ, ਕੁਲਬੀਰ ਸਿੰਘ, ਨਗਿੰਦਰ ਸਿੰਘ, ਤਜਿੰਦਰ ਸਿੰਘ ਕਿਸਾਨ ਮੋਰਚਾ, ਸੁਖਚੈਨ ਸਿੰਘ ਖਜਾਨਚੀ, ਕੇਵਲ ਸਿੰਘ ਕਿਸਾਨ ਮੋਰਚਾ, ਇੰਦਰਜੀਤ ਸਿੰਘ, ਸਤਪਾਲ ਸਿੰਘ, ਕੌਰ ਸਿੰਘ ਕਿਸਾਨ ਮੋਰਚਾ, ਕੰਵਲਜੀਤ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ, ਜਿਨ੍ਹਾਂ ਵੱਡੀ ਗਿਣਤੀ ਸਾਧ ਸੰਗਤ ਨੂੰ ਨਾਲ ਲੈ ਕੇ ਦਿੱਲੀ ਜਾਣ ਦਾ ਐਲਾਨ ਕੀਤਾ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

जिले में 17 सितम्बर शुक्रवार को 69 जगहों पर लगेगी कोरोना वैक्सीनेशन की डोज:अनुपमा

Thu Sep 16 , 2021
हरियाणा संपादक – वैद्य पण्डित प्रमोद कौशिक।दूरभाष – 94161-91877 कुरुक्षेत्र 16 सितंबर :- उप जिला सिविल सर्जन डा. अनुपमा ने कहा कि लोगों को कोरोना के संक्रमण से बचाने के लिए प्रतिदिन स्वास्थ्य विभाग द्वारा शेड्यूल जारी किया जा रहा है। स्वास्थ्य विभाग इस अभियान के तहत जिले के अंतिम […]

You May Like

advertisement