ਮੋਗਾ ਦੇ ਸੇਵਾ ਕੇਂਦਰ ਹੁਣ ਸਵੇਰੇ 8 ਵਜੇ ਤੋਂ ਸ਼ਾਮ 5:30 ਤੱਕ ਰਹਿਣਗੇ ਖੁੱਲ੍ਹੇ -ਡਿਪਟੀ ਕਮਿਸ਼ਨਰ

ਮੋਗਾ, 14 ਸਤੰਬਰ: [ਕੈਪਟਨ ਸੁਭਾਸ਼ ਚੰਦਰ ਸ਼ਰਮਾ] :=
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹਾ ਮੋਗਾ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ 15 ਸਤੰਬਰ, 2021 ਤੋਂ ਅਗਲੇ ਹੁਕਮਾਂ ਤੱਕ ਸਵੇਰੇ 8 ਵਜੇ ਤੋਂ 5:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਆਮ ਜਨਤਾ ਨੂੰ ਵੱਖ ਵੱਖ ਵਿਭਾਗਾਂ ਦੀਆਂ ਸੇਵਾਵਾਂ ਨੂੰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਲਿਆ ਜਾ ਸਕੇਗਾ।
ਸ੍ਰੀ ਸੰਦੀਪ ਹੰਸ ਨੇ ਸਮੂਹ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ ਵਿੱਚ ਜਾਣ ਸਮੇਂ ਕੋਵਿਡ ਨੂੰ ਫੈਲਣ ਤੋਂ ਰੋਕਣ ਦੀਆਂ ਸਾਰੀਆਂ ਹਦਾਇਤਾਂ ਜਿਵੇਂ ਕਿ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾਈ ਰੱਖਣਾ, ਸੈਨੇਟਾਈਜੇਸ਼ਨ ਆਦਿ ਦੀ ਜਰੂਰੀ ਤੌਰ ਤੇ ਵਰਤੋਂ ਕਰਨ।      

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

उत्तराखंड: राहगीरों को अश्लील इशारे कर रही थी महिलाएं, जिस्मफरोशी को उकसाने का आरोप लगाया

Tue Sep 14 , 2021
उत्तराखंड: राहगीरों को अश्लील इशारे कर रही थी महिलाएं, जिस्मफरोशी को उकसाने का आरोप लगाया,प्रभारी संपादक उत्तराखंडसाग़र मलिक हरिद्वार। हरिद्वार में राहगीरों को अश्लील इशारे करने वाली पांच महिलाओं को पुलिस ने गिरफ्तार किया है। महिलाओं पर आरोप लगा है कि वे यहां से गुजर रहे लोगों को जिस्मफरोशी के लिए […]

You May Like

Breaking News

advertisement