ਮਿਸ਼ਨ ਫਤਹਿ : ਸਿਹਤ ਵਿਭਾਗ ਮੋਗਾ ਨੇ ਅੱਜ 839 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

ਮੋਗਾ : ਕੈਪਟਨ

ਮਿਸ਼ਨ ਫਤਹਿ : ਸਿਹਤ ਵਿਭਾਗ ਮੋਗਾ ਨੇ ਅੱਜ 839 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

ਸਿਵਲ ਸਰਜਨ ਮੋਗਾ ਸ੍ਰੀ ਮਤੀ ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲੇ ਵਿੱਚ ਕਰੋਨਾ ਦੇ ਅੱਜ 839 ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਜ਼ਿਲਾ ਵਿੱਚ 92 ਕਰੋਨਾ ਦੇ ਐਕਟਿਵ ਮਰੀਜ਼ ਹਨ।
ਉਨਾਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੱਕ ਕੁੱਲ 1 ਲੱਖ 63 ਹਜ਼ਾਰ 276 ਕਰੋਨਾ ਦੇ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 1 ਲੱਖ 17 ਹਜ਼ਾਰ 344 ਕੇਸਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 106 ਕੇਸਾਂ ਦੀ ਰਿਪੋਰਟ ਦੇ ਨਤੀਜਿਆਂ ਦਾ ਇੰਤਜ਼ਾਰ ਹੈ। ਉਨਾਂ ਕਿਹਾ ਕਿ ਜ਼ਿਲਾ ਮੋਗਾ ਵਿੱਚ ਅੱਜ 15 ਵਿਅਕਤੀਆਂ ਨੇ ਕਰੋਨਾ ਉੱਪਰੋਂ ਜਿੱਤ ਹਾਸਲ ਕੀਤੀ ਹੈ ਜਿਸ ਕਰਕੇ ਉਨਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਹੁੁਣ ਤੱਕ ਜ਼ਿਲੇ ਦੇ ਕੁੱਲ 8530 ਕਰੋਨਾ ਪਾਜ਼ੀਟਿਵ ਮਰੀਜ਼ ਕਰੋਨਾ ਨੂੰ ਹਰਾਉਣ ਵਿੱਚ ਸਫ਼ਲ ਹੋਏ ਹਨ।
ਉਨਾਂ ਮੋਗਾ ਵਾਸੀਆਂ ਨੂੰ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਹੜੀਆਂ ਪਾਬੰਦੀਆਂ ਕੋਵਿਡ 19 ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਹਨ ਉਹ ਲੋਕਾਂ ਦੀ ਭਲਾਈ ਲਈ ਹੀ ਲਗਾਈਆਂ ਗਈਆਂ ਹਨ, ਇਨਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਪ੍ਰਸ਼ਾਸ਼ਨ ਦਾ ਕਰੋਨਾ ਵਿਰੁੱਧ ਛੇੜੀ ਜੰਗ ਵਿੱਚ ਸਾਥ ਦਿੱਤਾ ਜਾਵੇ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

सतगुरु कबीर वेल्फेयर सोसायटी ने मनाया संत कबीर जी का 623वा प्रगट दिवस

Thu Jun 24 , 2021
मोगा,24 जून (शालीन शर्मा,जिला संवाददाता,):- सतगुरु कबीर वेल्फेयर सोसायटी की ओर से वीरवार को संत कबीर जी का 623वा प्रगट दिवस कोविड-19 नियमों की पालना करते हुए सादगी के साथ मनाया गया। सोसायटी के चेयरमैन सुनील खन्ना, अध्यक्ष मंगतराम इंदौरा ने सतगुरु कबीर मंदिर में संत कबीर जी की प्रतिमा […]

You May Like

advertisement