ਸਥਾਈ ਲੋਕ ਅਦਾਲਤ (ਜ.ਓ.ਸ), ਫਿਰੋਜਪੁਰ ਦੇ ਰਿਕਾਰਡ ਰੂਮ ਦਾ ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ ਵੱਲੋਂ ਕੀਤਾ ਗਿਆ ਉਦਘਾਟਨ

ਸਥਾਈ ਲੋਕ ਅਦਾਲਤ (ਜ.ਓ.ਸ), ਫਿਰੋਜਪੁਰ ਦੇ ਰਿਕਾਰਡ ਰੂਮ ਦਾ ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ ਵੱਲੋਂ ਕੀਤਾ ਗਿਆ ਉਦਘਾਟਨ।

ਫਿਰੋਜਪੁਰ ਮਿਤੀ 07.10.2023, [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]=

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅਤੇ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ ਜੀ ਦੀ ਰਹਿਨੁਮਾਈ ਹੇਠ ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਫਿਰੋਜਪੁਰ ਦੇ ਕੇਸਾਂ ਸਬੰਧੀ ਰਿਕਾਰਡ ਦੀ ਸਾਂਭ—ਸੰਭਾਲ ਲਈ ਜੁਡੀਸ਼ੀਅਲ ਕੋਰਟ ਕੰਪਲੈਕਸ, ਫਿਰੋਜ਼ਪੁਰ ਵਿੱਚ ਰਿਕਾਰਡ ਰੂਮ ਬਣਵਾਇਆ ਗਿਆ। ਇਸ ਰਿਕਾਰਡ ਰੂਮ ਦਾ ਉਦਘਾਟਨ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਿਤੀ 06.10.2023 ਨੂੰ ਕੀਤਾ ਗਿਆ। ਇਸ ਮੌਕੇ ਤੇ ਸ੍ਰੀ ਜਤਿੰਦਰਪਾਲ ਸਿੰਘ ਵਾਹਨੀਵਾਲ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਫਿਰੋਜਪੁਰ, ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ, ਸ੍ਰੀਮਤੀ ਰੇਨੂੰ ਸ਼ਰਮਾ, ਮੈਬਰ ਅਤੇ ਸ੍ਰੀ ਰਾਜ਼ੇਸ਼ਵਰ ਸਿੰਘ ਸ਼ੇਰਗਿੱਲ, ਮੈਂਬਰ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਫਿਰੋਜਪੁਰ ਵੀ ਮੌਜੂਦ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

आज़मगढ़: हाल ही में भूटान में चल रहे साउथ एशियन फेडरेशन ऑफ ऑल स्पोर्ट्स मे आजमगढ़ जिले के रहने वाले अजीत ने रजत पदक जीतकर पूरे विश्व में जिले का मान बढ़ा दिया है। जीत के बाद वतन वापसी पर बधाई देने वालो का तांता

Sat Oct 7 , 2023
हाल ही में भूटान में चल रहे साउथ एशियन फेडरेशन ऑफ ऑल स्पोर्ट्स मे आजमगढ़ जिले के रहने वाले अजीत ने रजत पदक जीतकर पूरे विश्व में जिले का मान बढ़ा दिया है। जीत के बाद वतन वापसी पर बधाई देने वालो का तांता लग गया है। गौरतलब है 2 […]

You May Like

advertisement