ਜ਼ਿਲ੍ਹਾ ਕਚਹਿਰੀਆਂ, ਫਿਰੋਜਪੁਰ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ

ਫਿਰੋਜ਼ਪੁਰ 21.06.2024 {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦ ਦਾਤਾ}=

ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਸ੍ਰੀ ਵੀਰਇੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਸ੍ਰੀਮਤੀ ਰਾਜਵਿੰਦਰ ਕੌਰ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਅਤੇ ਸ੍ਰੀ ਰਮਨ ਸ਼ਰਮਾ, ਮਾਨਯੋਗ ਸਿਵਲ ਜੱਜ (ਸੀਨੀਅਰ ਡਵੀਜਨ), ਫਿਰੋਜਪੁਰ ਜੀ ਦੁਆਰਾ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ, ਫਿਰੋਜਪੁਰ ਅਤੇ ਇਸ ਦੇ ਨਾਲ ਹੀ ਉਪਮੰਡਲ ਜੀਰਾ ਅਤੇ ਗੁਰਹਰਸਹਾਏ ਵਿਖੇ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਯੋਗਾ ਕੈਂਪ ਵਿੱਚ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਦਫਤਰ, ਫਿਰੋਜਪੁਰ ਵੱਲੋਂ ਡਾ. ਲਵਦੀਪ ਸਿੰਘ ਅਤੇ ਸ੍ਰੀਮਤੀ ਰੋਬੀਨਾ ਭੱਟੀ ਵੱਲੋਂ ਹਾਜ਼ਰ ਹੋ ਕੇ ਉਕਤ ਯੋਗਾ ਕੈਂਪ ਵਿੱਚ ਹਾਜ਼ਰ ਜ਼ਿਲ੍ਹਾ ਅਦਾਲਤਾਂ ਦੇ ਜੁਡੀਸ਼ੀਅਲ ਅਫਸਰ ਸਾਹਿਬਾਨਾਂ, ਸਟਾਫ ਅਤੇ ਵਕੀਲ ਸਾਹਿਬਾਨਾਂ ਨੂੰ ਯੋਗਾ ਕਰਵਾਇਆ ਅਤੇ ਯੋਗਾ ਦਾ ਮਾਨਵੀ ਜੀਵਨ ਵਿੱਚ ਮਹੱਤਵ ਵੀ ਦੱਸਿਆ ਅਤੇ ਯੋਗਾ ਦੇ ਜਰਿਏ ਜੀਵਨ ਨੂੰ ਤੰਦਰੁਸਤ ਅਤੇ ਨਿਰੋਗ ਰੱਖਣ ਬਾਰੇ ਵੀ ਜਾਣਕਾਰੀ ਦਿੱਤੀ ਗਈ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ईश्वर से जुड़ने की प्रक्रिया है योग : डॉ. राज नेहरू

Fri Jun 21 , 2024
Share on Facebook Tweet it Share on Reddit Pin it Email वैद्य पण्डित प्रमोद कौशिक। श्री विश्वकर्मा कौशल विश्वविद्यालय में मनाया गया अंतर्राष्ट्रीय योग दिवस एवं संगीत दिवस। पलवल : श्री विश्वकर्मा कौशल विश्वविद्यालय में शुक्रवार को अंतर्राष्ट्रीय योग दिवस बड़े स्तर पर मनाया गया। कुलपति डॉ. राज नेहरू के […]

You May Like

advertisement