ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਰੋਟਰੀ ਭਵਨ ਵਿਖੇ ਰੋਟਰੀ ਕਲੱਬ ਦੇ ਪ੍ਰਧਾਨ ਕਿਰਪਾਲ ਸਿੰਘ ਮੱਕੜ ਦੀ ਅਗਵਾਈ ਵਿੱਚ ਲਗਾਇਆ ਗਿਆ ਲੰਗਰ

(ਪੰਜਾਬ) ਫਿਰੋਜਪੁਰ 23 ਨਵੰਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

     ਲੰਗਰ ਗੁਰਦੁਆਰੇ ਵਿੱਚ ਆਉਣ ਵਾਲੇ ਸਾਰੇ ਲੋਕਾਂ ਦੁਆਰਾ ਸਾਂਝੇ ਤੌਰ ਤੇ ਕੀਤੇ ਜਾਣ ਵਾਲਾ ਸਮੂਹਿਕ ਭੋਜਨ ਹੈ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸਿੱਖ ਸਮਾਜ ਦਾ ਅਨਿੱਖੜਵਾਂ ਅੰਗ ਹੈ। ਜਿਸ ਵਿੱਚ ਸਾਰੇ ਧਰਮਾਂ ਦੇ ਲੋਕ ਬਿਨਾਂ ਕਿਸੇ ਭੇਦਭਾਵ ਤੋਂ ਇਕ ਹੀ ਬਰਤਨ ਵਿੱਚ ਬਣੇ ਭੋਜਨ ਮਿਲ ਬੈਠ ਕੇ ਖਾਂਦੇ ਹਨ। ਇਸੇ ਪ੍ਰਥਾ ਨੂੰ ਅੱਗੇ ਵਧਾਉਂਦੇ ਹੋਏ ਅੱਜ ਰੋਟਰੀ ਕਲੱਬ ਫਿਰੋਜਪੁਰ ਨੇ ਪ੍ਰਧਾਨ ਕਿਰਪਾਲ ਸਿੰਘ ਮੱਕੜ ਦੀ ਅਗਵਾਈ ਹੇਠ ਸਾਹਿਬ ਸ਼੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ  ਜੀ ਦੇ 350ਵੇ ਸ਼ਹੀਦੀ ਪੁਰਬ ਨੂੰ ਸਮਰਪਿਤ ਰੋਟਰੀ ਭਵਨ ਵਿਖੇ ਲੰਗਰ ਸੇਵਾ ਕੀਤੀ। ਇਸ ਮੌਕੇ ਪਰੋਜੇਕਟ ਚੇਅਰਮੈਨ ਸੁਖਵਿੰਦਰ ਖੰਨਾ , ਸਕੱਤਰ ਸੰਦੀਪ ਸਿੰਗਲਾਂ,ਕੈਸ਼ੀਅਰ ਦਿਨੇਸ਼ ਕਟਾਰੀਆ,ਅਜੈ ਬਜਾਜ, ਡਾਕਟਰ ਸੁਰਿੰਦਰ ਸਿੰਘ ਕਪੂਰ,ਰਕੇਸ਼ ਚਾਵਲਾ,ਹਰਦੀਪ ਸਿੰਘ,ਮਨਦੀਪ ਸਿੰਘ,ਹਾਜ਼ਰ ਸਨ। ਰੋਟਰੀ ਕਲੱਬ ਫਿਰੋਜਪੁਰ ਦੀ ਸਾਰੀ ਟੀਮ ਨੇ ਲੰਗਰ ਦੀ ਭਰਪੂਰ ਸੇਵਾ ਕੀਤੀ।

   ਪ੍ਰਧਾਨ ਕਿਰਪਾਲ ਸਿੰਘ ਮੱਕੜ ਨੇ ਆਈ ਸਾਰੀ ਟੀਮ ਦਾ ਧੰਨਵਾਦ ਕੀਤਾ ਤੇ ਏਸੇ ਤਰ੍ਹਾਂ ਸਮਾਜ ਸੇਵਾ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

श्री गुरु तेग बहादुर जी के 350वें बलिदान दिवस को समर्पित रोटरी क्लब फिरोजपुर द्वारा रोटरी भवन में लंगर सेवा का किया गया आयोजन

Mon Nov 24 , 2025
(पंजाब) फिरोजपुर 23 नवंबर [कैलाश शर्मा जिला विशेष संवाददाता]= श्री गुरु तेग बहादुर जी के 350 साला बलिदान दिवस को समर्पित लंगर सेवा का अयोयन श्री कृपाल सिंह मक्कड़ प्रधान एवं रोटरी क्लब सदस्यों द्वारा हा हा बी हैप्पी ग्रुप के सहयोग से किया गया।

You May Like

advertisement