ਸਰਬੱਤ ਦਾ ਭਲਾ ਟਰੱਸਟ ਵੱਲੋਂ 22 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

ਫਿਰੋਜ਼ਪੁਰ/ਜੀਰਾ, 21 ਦਸੰਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

  ਸੇਵੀਅਰ ਸਿੰਘ ਵੱਜੋਂ ਜਾਣੇ ਜਾਂਦੇ ਉੱਘੇ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ ਓਬਰਾਏ ਦੀ ਰਹਿਨੁਮਾਈ ਹੇਠ ਅਤੇ ਕੌਮੀ ਪ੍ਰਧਾਨ ਸ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਵਿੱਚ ਜੀਰਾ ਵਿਖੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਨਗਰੀ ਵਿਖੇ ਕਰਵਾਏ ਗਏ ਇੱਕ ਸਾਦੇ ਸਮਾਗਮ ਦੋਰਾਨ ਜੀਰਾ ਇਲਾਕੇ ਨਾਲ ਸਬੰਧਿਤ 22 ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ ਅਤੇ ਕੁਝ ਲੋੜਵੰਦਾਂ ਦੇ ਨਵੇਂ ਫਾਰਮ ਭਰੇ ਗਏ ਅਤੇ ਇੱਕ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਲੜਕੀ ਨੂੰ ਟਰੱਸਟ ਡਾਇਲਸਿਸ ਕਿੱਟ ਦਿੱਤੀ ਗਈ।
       ਇਹ ਚੈੱਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ,ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ ਸਮੇਤ ਹੋਰ ਮੈਂਬਰਾਂ ਵੱਲੋਂ ਵੰਡੇ ਗਏ।
    ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਜਗਸੀਰ ਸਿੰਘ ਲੈਬ ਇੰਚਾਰਜ ਜ਼ੀਰਾ ਅਤੇ ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਇਸਤਰੀ ਵਿੰਗ ਜ਼ੀਰਾ ਬਲਵਿੰਦਰ ਕੌਰ ਲੋਹਕੇ ਵੱਲੋਂ ਦੱਸਿਆ ਗਿਆ ਦੱਸਿਆ ਕਿ ਟਰੱਸਟ ਵੱਲੋਂ ਜ਼ਿਲ੍ਹੇ ਅੰਦਰ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਇੱਕ ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਦੇ ਮਹੀਨਾਵਾਰ ਪੈਨਸ਼ਨਾਂ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ,ਮੈਡੀਕਲ ਸਹਾਇਤਾ,ਅੱਖਾਂ ਦੇ ਕੈਂਪ,ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ  ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ ਓ ਲਗਾਏ ਜਾਂਦੇ ਹਨ।
    ਇਸ ਮੋਕੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ,ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ ,ਜਗਸੀਰ ਸਿੰਘ ਲੈਬ ਇੰਚਾਰਜ ਜੀਰਾ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਇਸਤਰੀ ਵਿੰਗ ਬਲਵਿੰਦਰ ਕੌਰ ਲੋਹਕੇ, ਮਹਾਂਵੀਰ ਸਿੰਘ ਕਿਰਨ ਪੇਂਟਰ, ਰਾਮ ਸਿੰਘ ਸਮੇਤ ਹੋਰ ਪਤਵੰਤੇ ਵੀ ਮੋਜੂਦ ਸਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

सनातन धर्म का वैज्ञानिक स्वरूप ध्यान और योग पर खड़ा है : समर्थगुरु सिद्धार्थ औलिया

Sun Dec 21 , 2025
सनातन धर्म का वैज्ञानिक स्वरूप ध्यान और योग पर खड़ा है : समर्थगुरु सिद्धार्थ औलिया मुरथल (प्रमोद कौशिक) 21 दिसंबर : समर्थगुरू धाम मुरथल में भारत के विभिन्न राज्यों से आए सैकड़ों साधकों ने चरैवेति कार्यक्रम श्रद्धा और भक्ति से आदरणीय समर्थगुरू सिद्धार्थ औलिया के सान्निध्य में श्रद्धा पूर्वक किया। […]

You May Like

Breaking News

advertisement

bokep indo terbaru bokep indonesia terbaru Bokep jilbab bokep Colmek bokep viral bokep jav jav sub indo Bokep Jepang Tanpa sensor JAV uncensored