ਪੁਰਸ਼ ਨਸਬੰਦੀ ਪੰਦਰਵਾੜਾ 28 ਨਵੰਬਰ ਤੌ 04 ਦਿਸੰਬਰ 21 ਤਕ ਮਨਾਇਆ ਜਾ ਰਿਹਾ ਹੈ

ਮੋਗਾ : [ਕੈਪਟਨ ਸੁਭਾਸ਼ ਚੰਦਰ ਸ਼ਰਮਾ] = ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਸਿਵਿਲ ਸਰਜਨ ਮੋਗਾ ( ਕਰਜੁਕਾਰੀ) ਡਾਕਟਰ ਰਾਜੇਸ਼ ਅੱਤਰੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲੇ ਅੰਦਰ ਪਰਿਵਾਰ ਨੂੰ ਸੀਮਤ ਰੱਖਣ ਲਈ ਪਰਿਵਾਰ ਨਿਯੋਜਨ ਵਿੱਚ ਪੁਰਸ਼ਾਂ ਦੀ ਸ਼ਮੂਲੀਅਤ ਵਧਾਉਣ ਲਈ ਪੁਰਸ਼ਾਂ ਨੇ ਪਰਿਵਾਰ ਨਿਯੋਜਨ ਅਪਣਾਇਆ, ਸੁਖੀ ਪਰਿਵਾਰ ਦਾ ਆਧਾਰ ਬਣਾਇਆ ਤਹਿਤ ਪੁਰਸ਼ ਨਸਬੰਦੀ ਪੰਦਰਵਾੜਾ 28 ਨਵੰਬਰ ਤੋਂ 4 ਦਸੰਬਰ 2021 ਤੱਕ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲਾ ਪ੍ਰੋਗਰਾਮ ਨੋਡਲ ਅਫ਼ਸਰ ਡਾਕਟਰ ਰੁਪਿੰਦਰ ਕੌਰ ਗਿੱਲ ਨੇ ਦੱਸਿਆ ਕਿ ਇਸ ਤਹਿਤ ਚੀਰਾ ਰਹਿਤ ਨਸਬੰਦੀ ਕਰਵਾਉਣ ਵਾਲੇ ਪੁਰਸ਼ ਨੂੰ 1100 ਰੁਪਏ ਦੀ ਰਾਸ਼ੀ ਵੀ ਦਿੱਤੀ ਜਾਵੇਗੀ।
ਇਸ ਮੌਕੇ ਜਿਲ੍ਹਾ ਸਿੱਖਿਆ ਅਤੇ ਸੂਚਨਾ ਅਫ਼ਸਰ ਕ੍ਰਿਸ਼ਨਾ ਸ਼ਰਮਾ ਵੀ ਹਾਜ਼ਿਰ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

उत्तराखंड: राष्ट्रपति कोविंद का दो दिवसीय दौरा, 28 नवंबर को पंतजलि और 29 को शांतिकुंज आएंगे, प्रशासन अलर्ट....

Wed Nov 24 , 2021
28 को पतंजलि और 29 नवंबर शांतिकुंज आएंगे राष्ट्रपति कोविंद, प्रशासन अलर्ट रामनाथ कोविंद 28 नवंबर को पतंजलि विश्वविद्यालय के दीक्षांत समारोह और 29 नवंबर को शांतिकुंज देव संस्कृति विश्वविद्यालय में आयोजित समारोह में शामिल होंगे। राष्ट्रपति के दो दिवसीय दौरे को लेकर जिलाधिकारी विनय शंकर पांडेय और एसएसपी डॉ. योगेंद्र […]

You May Like

advertisement