ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਫਿਰੋਜ਼ਪੁਰ ਵਿਖੇ ਫਲੋਰੈਂਸ ਨਾਇਟਨਗੇਲ ਦੇ ਜਨਮ ਦਿਨ ਨੂੰ ਅੰਤਰਰਾਸ਼ਟਰੀ ਨਰਸਿੰਗ ਦਿਵਸ ਦੇ ਤੌਰ ਤੇ ਮਨਾਇਆ ਗਿਆ

ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਫਿਰੋਜ਼ਪੁਰ ਵਿਖੇ ਫਲੋਰੈਂਸ ਨਾਇਟਨਗੇਲ ਦੇ ਜਨਮ ਦਿਨ ਨੂੰ ਅੰਤਰਰਾਸ਼ਟਰੀ ਨਰਸਿੰਗ ਦਿਵਸ ਦੇ ਤੌਰ ਤੇ ਮਨਾਇਆ ਗਿਆ

ਮੈਡਮ ਕਿਰਨ ਬਾਂਸਲ, ਯੋਗੇਸ਼ ਬਾਂਸਲ, ਪਰਿਅੰਕਾ ਬਾਂਸਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ

ਫਿਰੋਜ਼ਪੁਰ 12 ਮਈ 2023 [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:=  

ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਫ਼ਿਰੋਜ਼ਪੁਰ ਵਿਖੇ ਫਲੋਰੈਂਸ ਨਾਈਟਿੰਗੇਲ ਦਿਨ ਸੰਬੰਧੀ ਅੰਤਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ। ਜਿਸ ਵਿੱਚ ਮੈਡਮ ਕਿਰਨ ਬਾਸਲ, ਯੋਗੇਸ਼ ਬਾਸਲ, ਪ੍ਰਿਯੰਕਾ ਬਾਸਲ ਵਲੋ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਿਤ ਕੀਤੀ ਗਈ। ਪ੍ਰਿੰਸੀਪਲ ਡਾਂ ਮਨਜੀਤ ਕੌਰ ਸਲਵਾਨ ਵੱਲੋ ਉਹਨਾ ਦਾ ਨਿੱਘਾ ਸਵਾਗਤ ਕੀਤਾ ਗਿਆ। ਫਲੋਰੈਂਸ ਨਾਇਟਨਗੇਲ ਨੂੰ ਸ਼ਰਧਾਜਲੀ ਦਿੱਤੀ ਅਤੇ ਲੈਪ ਲਾਇਟਨਿੰਗ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਸਾਰਿਆ ਵੱਲੋ ਆਪਣੇ ਨਰਸਿੰਗ ਕਿੱਤੇ ਨੂੰ ਇਮਾਨਦਾਰੀ ਨਾਲ ਨਿਭਾਉਣ ਦੀ ਸਹੁੰ ਖਾਧੀ ਗਈ। ਸ਼੍ਰੀ ਧਰਮਪਾਲ ਬਾਸਲ ਜੀ(ਡਾਇਰੈਕਟਰ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਫਿਰੋਜ਼ਪੁਰ) ਵੱਲੋ ਸਾਰਿਆ ਨੂੰ  ਨਰਸਿੰਗ ਦਿਵਸ ਦੀ ਵਧਾਈ ਦਿੰਦੇ ਹੋਏ। ਫਲੋਰੈਂਸ ਨਾਇਟਨਗੇਲ ਦੇ ਦੱਸੇ ਹੋਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਫਲੋਰੈਂਸ ਨਾਇਟਨਗੇਲ ਦੇ ਜਨਮ ਦਿਨ ਦੀ
ਖੁਸ਼ੀ ਵਿੱਚ ਕੇਕ ਕੱਟਿਆ ਗਿਆ।  ਨਰਸਿੰਗ ਇੱਕ ਅਜਿਹਾ ਕਿੱਤਾ ਹੈ ਜਿਸ ਵਿੱਚ ਤੁਸੀ ਕੰਮ ਦੇ ਨਾਲ-ਨਾਲ ਸੇਵਾ ਵੀ ਕਰ ਸਕਦੇ ਹੋ। ਪ੍ਰੋਗਰਾਮ ਵਿੱਚ ਚਾਰਟ ਮੁਕਾਬਲੇ , ਰੰਗੋਲੀ, ਨਰਸਿੰਗ ਕਿੱਤੇ ਨਾਲ ਸੰਬੰਧਿਤ ਸਕਿੱਟ, ਕਵਿਤਾ ਪੇਸ਼ ਕੀਤੇ ਗਏ। ਪ੍ਰੋਗਰਾਮ  ਦੌਰਾਨ ਵਿਦਿਆਰਥੀਆ ਵਲੋ ਨਾਇਟਨਗੇਲ ਨੂੰ ਇੱਕ ਗਾਣੇ ਦੇ ਰੂਪ ਵਿੱਚ ਬਹੁਤ ਹੀ ਵਧੀਆ ਢੰਗ ਨਾਲ ਸ਼ਰਧਾਜਲੀ ਦਿੱਤੀ ਗਈ। ਪ੍ਰੋਗਰਾਮ ਦੇ ਅੰਤ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆ ਨੂੰ ਇਨਾਮ ਵੰਡੇ ਗਏ । ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਬਰ ਡਾ.ਮਨਜੀਤ ਕੌਰ,  ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਡਾਂ ਸੰਜੀਵ ਮਾਨਕੋਟਾਲਾ, ਇੰਦਰਜੀਤ ਕੌਰ, ਪ੍ਰਿਆ ਨਾਗਪਾਲ, ਜਸਮੀਤ ਕੌਰ, ਪਰਮਿੰਦਰ ਕੌਰ, ਗੁਰਦੀਪ ਕੌਰ,  ਮਨਦੀਪ ਕੌਰ, ਅਮਨਦੀਪ ਕੌਰ, ਜਗਦੇਵ ਸਿੰਘ, ਸੰਗੀਤਾ ਹਾਡਾਂ, ਗੁਰਮੀਤ ਕੌਰ, ਖੁਸ਼ਪਾਲ ਕੌਰ, ਸ਼ੰਤੋਸ਼ ਰਾਣੀ, ਤਵਿੰਦਰ ਕੋਰ, ਅਦਿੱਤੀ, ਕੋਮਲਜੀਤ ਕੋਰ, ਗੁਰਪ੍ਰੀਤ ਕੌਰ,  ਗੀਤਾਂਜਲੀ, ਅਮਨਦੀਪ ਕੌਰ (ਭੁੱਲਰ), ਅਮਨਦੀਪ ਕੌਰ, ਸਨਪ੍ਰੀਤ ਕੌਰ ਆਦਿ ਸ਼ਾਮਿਲ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

विज्डम वर्ल्ड स्कूल कुरुक्षेत्र का परीक्षा परिणाम रहा शानदार

Fri May 12 , 2023
विज्डम वर्ल्ड स्कूल कुरुक्षेत्र का परीक्षा परिणाम रहा शानदार। हरियाणा संपादक – वैद्य पण्डित प्रमोद कौशिक।दूरभाष – 9416191877 कुरुक्षेत्र, 12 मई : आज बाद दोपहर सी॰बी॰एस॰सी॰ द्वारा कक्षा दसवीं का परीक्षा परिणाम घोषित किया गया जिसमें विज़्डम वर्ल्ड स्कूल का परीक्षा परिणाम 100 प्रतिशत रहा। विद्यालय की प्राचार्या श्रीमति संगीता […]

You May Like

Breaking News

advertisement