ਮਈ ਦਿਵਸ ਦੇ ਸ਼ਹੀਦੀ ਸਮਾਗਮ ਸਬੰਧੀ ਆਲ ਇੰਪਲਾਈਜ਼ ਕੋਆਰਡੀਨੇਸ਼ਨ ਕਮੇਟੀ ਦੀ ਹੋਈ ਮੀਟਿੰਗ

ਫਿਰੋਜ਼ਪੁਰ 19 ਅਪ੍ਰੈਲ [ਕੈਲਾਸ਼ ਸ਼ਰਮਾ ਜ਼ਿਲ੍ਹਾ ਵੁਸ਼ੂ ਵਿਸ਼ੇਸ਼ ਸੰਵਾਦਦਾਤਾ]:-

ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਖੇ 1886 ਵਿੱਚ ਆਪਣੀਆਂ ਮੰਗਾਂ ਅਤੇ ਕੰਮ ਦੇ ਅੱਠ ਘੰਟੇ ਨਿਸ਼ਚਿਤ ਕਰਾਉਣ ਲਈ ਕਿਰਤੀਆਂ ਵੱਲੋਂ ਹੋਰ ਅਮਨ ਢੰਗ ਨਾਲ ਕੀਤੇ ਜਾ ਰਹੇ ਸੰਘਰਸ਼ ਦੌਰਾਨ ਸਰਕਾਰ ਦੁਆਰਾ ਕੀਤੇ ਤਸ਼ੱਦਦ ਦੌਰਾਨ ਸ਼ਹੀਦ ਹੋਏ ਮਜ਼ਦੂਰਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਲਈ ਆਲ ਇੰਪਲਾਈਜ਼ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਸੁਭਾਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਨਾਰਦਰਨ ਰੇਲਵੇ ਮੈਨਜ਼ ਯੂਨੀਅਨ ਦਫਤਰ ਫਿਰੋਜ਼ਪੁਰ ਵਿਖੇ ਹੋਈ ਮੀਟਿੰਗ ਵਿੱਚ ਕੇਂਦਰ ਅਤੇ ਰਾਜ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਮੁਲਾਜ਼ਮ, ਮਜ਼ਦੂਰ ਅਤੇ ਪੈਨਸ਼ਨਰ ਸ਼ਾਮਲ ਹੋਏ ਮੀਟਿੰਗ ਵਿਚ ਪਿਛਲੇ ਦਿਨੀਂ ਕਮੇਟੀ ਦੇ ਵਿਛੜ ਚੁੱਕੇ ਸਾਥੀ ਜੈਪਾਲ ਸ਼ਰਮਾ ਅਤੇ ਹੋਰ ਸਾਥੀਆਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ ਮੀਟਿੰਗ ਵਿੱਚ ਮਈ ਦਿਵਸ ਨੂੰ ਮਨਾਉਣ ਲਈ ਵੱਖ ਵੱਖ ਆਗੂਆਂ ਨੇ ਵਿਚਾਰ ਰੱਖਦੇ ਹੋਏ ਦੱਸਿਆ ਕਿ ਵੱਖ ਵੱਖ ਦਫਤਰਾਂ ਵਿਚ ਗੈੱਟ ਮੀਟਿੰਗਾਂ ਅਤੇ ਰੈਲੀਆਂ ਕਰਕੇ ਮੁਲਾਜ਼ਮ, ਮਜ਼ਦੂਰਾਂ ਅਤੇ ਕਿਰਤੀਆਂ ਨੂੰ ਜਾਗਰਿਤ ਕੀਤਾ ਜਾਵੇ ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀ ਸਫਲਤਾ ਲਈ ਉਲੀਕੇ ਪ੍ਰੋਗਰਾਮਾਂ ਨੂੰ ਕਾਮਯਾਬ ਕਰਨ ਲਈ ਅਗਲੀ ਮੀਟਿੰਗ25 ਅਪ੍ਰੈਲ ਨੂੰ ਸ਼ਾਮ 4 ਵਜੇ ਨਾਰਦਰਨ ਰੇਲਵੇ ਮੈਨਜ਼ ਯੂਨੀਅਨ ਦਫਤਰ ਫਿਰੋਜ਼ਪੁਰ ਵਿਚ ਕੀਤੀ ਜਾਵੇਗੀ ਮੀਟਿੰਗ ਵਿਚ ਸੁਭਾਸ਼ ਸ਼ਰਮਾ ,ਕਿਸ਼ਨ ਚੰਦ ਜਾਗੋਵਾਲੀਆ, ਪਰਵੀਨ ਕੁਮਾਰ, ਮਹਿੰਦਰ ਸਿੰਘ, ਬਲਬੀਰ ਸਿੰਘ, ਡਾ ਪ੍ਰਦੀਪ ਰਾਣਾ, ਗਿਆਨ ਸਿੰਘ, ਗੁਰਬੀਰ ਸਿੰਘ, ਪੰਕਜ ਮਹਿਤਾ, ਗੁਰਪ੍ਰੀਤ ਸਿੰਘ, ਸਤਿੰਦਰ ਕੁਮਾਰ, ਆਰ ਸੀ ਮਹਿਤਾ, ਮੇਹਰ ਸਿੰਘ ਅਤੇ ਰੋਸ਼ਨ ਲਾਲ ਸ਼ਾਮਲ ਹੋਏ

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

प्रयास संस्था के साथ जोड़ने के लिए शीघ्र होगी ऑनलाइन सुविधा : राजेश कुमार

Tue Apr 19 , 2022
हरियाणा संपादक – वैद्य पण्डित प्रमोद कौशिक।दूरभाष – 9416191877 कुरुक्षेत्र : हरियाणा राज्य स्वापक नियंत्रण ब्यूरो एवं अंबाला मंडल अंबाला के प्रमुख श्री श्रीकांत जाधव साहब के दिशा-निर्देशों और मार्गदर्शन में प्रयास संस्था की एक आवश्यक गौष्ठी पुलिस लाईन के सभागार में आयोजित की गई। इस गौष्ठी में ब्यूरो मुख्यालय […]

You May Like

Breaking News

advertisement