ਸਰਬੱਤ ਦਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਕੰਮ ਕਰਨ ਤੋਂ ਅਸਮਰਥ ਲੋਕਾਂ ਨੂੰ ਦਿੱਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ

(ਪੰਜਾਬ) ਫਿਰੋਜ਼ਪੁਰ/ਮੱਲਾਂ ਵਾਲਾ, 02 ਮਈ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

    ਸੇਵੀਅਰ ਸਿੰਘ ਵੱਜੋਂ ਜਾਣੇ ਜਾਂਦੇ ਦੁਬੱਈ ਦੇ ਉਘੇ ਕਾਰੋਬਾਰੀ ਅਤੇ ਸਮਾਜ ਸੇਵੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ ਐਸ ਪੀ ਸਿੰਘ ਉਬਰਾਏ ਦੀ ਰਹਿਨੁਮਾਈ ਹੇਠ ਮੱਲਾਂ ਵਾਲਾ ਵਿਖੇ ਕਰਵਾਏ ਗਏ ਇੱਕ ਸਾਦੇ ਸਮਾਗਮ ਦੋਰਾਨ ਮੱਲਾਂ ਵਾਲਾ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਦੀ  ਅਗਵਾਈ ਵਿੱਚ ਮੱਲਾਂ ਵਾਲਾ ਇਲਾਕੇ ਨਾਲ ਸਬੰਧਿਤ ਅੰਗਹੀਣਾਂ ਅਤੇ ਦਿਮਾਗੀ ਤੌਰ ਤੇ ਬਿਮਾਰ ਵਿਅਕਤੀਆਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਮਹੀਨਾਵਾਰ ਚੈੱਕਂਂ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ ਅਤੇ ਮਹਾਂਵੀਰ ਸਿੰਘ ਵੱਲੋਂ ਵੰਡੇ ਗਏ।

ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਵੱਲੋਂ ਦੱਸਿਆ ਗਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਚੱਲ ਰਹੇ ਹਨ ਜਿਨ੍ਹਾਂ ਵਿੱਚ‌ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਅੰਗਹੀਣਾਂ , ਦਿਮਾਗੀ ਤੌਰ ਬਿਮਾਰ ਵਿਅਕਤੀਆਂ ਅਤੇ ਮੈਡੀਕਲ ਸਹਾਇਤਾ ਲਈ ਮਹੀਨਾਵਾਰ ਪੈਨਸ਼ਨਾਂ, ਅੱਖਾਂ ਦੇ ਫਰੀ ਚੈੱਕਅਪ ਕੈਂਪ, ਬਹੁਤ ਹੀ ਘੱਟ ਰੇਟਾਂ ਤੇ ਲੈਬੋਰਟਰੀਆਂ, ਫਿਜ਼ਿਓਥਰੈਪੀ ਸੈਂਟਰ,ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿਪ,ਮੈਡੀਕਲ ਸਹਾਇਤਾ, ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ ਓ ਲਗਾਏ ਜਾਂਦੇ ਹਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

मॉर्निंग वॉक कमेटी टाउन पार्क के सदस्यों ने डोबी गुरुकुल में फ्रूट्स ख़िलाए व स्टेशनरी, मैट भेंट किए

Sun May 3 , 2026
हिसार, प्रमोद कौशिक/संजीव कुमारी 2 मई : मॉर्निंग वॉक कमेटी टाउन पार्क के सदस्यों ने निकटवर्ती गांव डोबी में स्थित गुरुकुल में रह रही बच्चियों को फल फ्रूट्स खिलाए व स्टेशनरी , मैट इत्यादि भेंट किए।इस अवसर पर अमित भाटिया उप आबकारी में कराधान आयुक्त व प्रवीण असीजा ने गुरुकुल […]

You May Like

advertisement