ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਦੇ ਨਿਰਦੇਸ਼ਾਂ ਹੇਠ ਮਨਾਇਆ ਗਿਆ ਨੈਸ਼ਨਲ ਗਰਲਜ ਚਾਈਲਡ ਡੇ

ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਦੇ ਨਿਰਦੇਸ਼ਾਂ ਹੇਠ ਮਨਾਇਆ ਗਿਆ ਨੈਸ਼ਨਲ ਗਰਲਜ ਚਾਈਲਡ ਡੇ।

ਫਿਰੋਜਪੁਰ ਮਿਤੀ 24.01.2024 {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਸ੍ਰੀ ਵੀਰਇੰਦਰ ਅਗਰਵਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਥਿਤ ਲੀਗਲ ਲਿਟਰੇਸੀ ਕਲੱਬਾਂ ਵਿੱਚ ਨੈਸ਼ਨਲ ਗਰਲ ਚਾਈਡ ਡੇ ਮਨਾਇਆ ਗਿਆ। ਲੀਗਲ ਲਿਟਰੇਸੀ ਕਲੱਬਾਂ ਦੇ ਇੰਚਾਰਜਾਂ ਵੱਲੋਂ ਆਪਣੇ-ਆਪਣੇ ਸਕੂਲ ਦੇ ਵਿਦਿਆਰਥੀਆਂ ਦੁਆਰਾ ਨੈਸ਼ਨਲ ਗਰਲ ਚਾਈਲਡ ਡੇ ਸਬੰਧੀ ਪੇਂਟਿੰਗ, ਲੇਖ ਅਤੇ ਡਰਾਇੰਗ ਕਰਵਾਈ ਗਈ। ਇਸ ਦੇ ਨਾਲ ਹੀ ਲੀਗਲ ਲਿਟਰੇਸੀ ਕਲੱਬਾਂ ਦੇ ਇੰਚਾਰਜਾਂ ਵੱਲੋਂ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਦੱਸਦੇ ਹੋਏ ਜਾਗਰੂਕਤਾ ਸੈਮੀਨਾਰ ਲਗਾਏ ਗਏ। ਉਹਨਾਂ ਨੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ, ਔਰਤ ਸਸ਼ਕਤੀਕਰਨ, ਘਰੇਲੂ ਹਿੰਸਾ ਬਾਰੇ ਜਾਣਕਾਰੀ ਦਿੱਤੀ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

स्वतंत्र समूह सेवा समिति करेगी सम्मान समारोह का आयोजन

Wed Jan 24 , 2024
वैद्य पण्डित प्रमोद कौशिक। मैस कर्मचारियों का होगा सम्मान समारोह। कुरुक्षेत्र, 24 जनवरी : स्वतंत्र समूह सेवा समिति जो एक सामाजिक संगठन है। स्वतंत्र समूह सेवा समिति का कुरुक्षेत्र विश्वविद्यालय के पूर्व छात्रों द्वारा गठन किया गया है। एक कार्यक्रम का आयोजन कर विश्वविद्यालय के पूर्व छात्र नेता रहे प्रदीप […]

You May Like

Breaking News

advertisement