ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਪੰਜਾਬ ਅਤੇ ਯੂਟੀ ਸਾਂਝੇ ਫਰੰਟ ਦੇ ਸੱਦੇ ਤੇ ਫਿਰੋਜ਼ਪੁਰ ਜ਼ਿਲਾ ਦਫ਼ਤਰ ਦੇ ਸਾਹਮਣੇ ਵਿਸ਼ਾਲ ਧਰਨਾ ਦਿਤਾ ਗਿਆ ਅਤੇ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ

ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਪੰਜਾਬ ਅਤੇ ਯੂਟੀ ਸਾਂਝੇ ਫਰੰਟ ਦੇ ਸੱਦੇ ਤੇ ਫਿਰੋਜ਼ਪੁਰ ਜ਼ਿਲਾ ਦਫ਼ਤਰ ਦੇ ਸਾਹਮਣੇ ਵਿਸ਼ਾਲ ਧਰਨਾ ਦਿਤਾ ਗਿਆ ਅਤੇ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ

ਫਿਰੋਜ਼ਪੁਰ 15 ਫਰਵਰੀ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:=

ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਪੰਜਾਬ ਅਤੇ ਯੂਟੀ ਸਾਂਝੇ ਫਰੰਟ ਦੇ ਸੱਦੇ ਤੇ ਫਿਰੋਜ਼ਪੁਰ ਜ਼ਿਲਾ ਦਫ਼ਤਰ ਦੇ ਸਾਹਮਣੇ ਵਿਸ਼ਾਲ ਧਰਨਾ ਦਿਤਾ ਗਿਆ ਅਤੇ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ। ਅਜੀਤ ਸਿੰਘ, ਰਾਕੇਸ਼ ਸ਼ਰਮਾ, ਸੁਰਿੰਦਰ ਸ਼ਰਮਾ, ਜਗਤਾਰ ਸਿੰਘ, ਜਸਪਾਲ ਸਿੰਘ, ਚੰਨਣ ਸਿੰਘ, ਕਰਿਸ਼ਨ ਜਾਗੋ ਵਾਲੀਆ ਸਮੇਤ ਕਈ ਬੁਲਾਰਿਆਂ ਨੇ ਆਪਣੀਆਂ ਮੰਗਾਂ ਬਾਰੇ ਜਾਣਕਾਰੀ ਦਿੱਤੀ। 2016 ਜਨਵਰੀ ਤੋਂ ਪਹਿਲਾਂ ਰਿਟਾਇਰ ਹੋਏ ਸਾਥੀਆਂ ਨੂੰ 2,59 ਗੁਣਾਂਕ ਨਾਲ ਪੈਨਸ਼ਨ ਡੀ ਏ ਦੀਆਂ ਬਕਾਇਆ ਕਿਸ਼ਤਾਂ ਸਮੇਤ ਏਰੀਅਰ ਸਾਰੀ ਰਕਮ ਜਾਰੀ ਕੀਤੀ ਜਾਵੇ।

ਜਥੇਬੰਦੀ ਦੇ ਆਗੂਆਂ ਨਾਲ ਗਲਬਾਤ ਕਰਕੇ ਮਸਲੇ ਹਲ ਕੀਤੇ ਜਾਣ। ਧਰਨੇ ਦੀ ਅਗਵਾਈ ਪਾਵਰਕਾਮ ਜਥੇਬੰਦੀ ਦੇ ਆਗੂਆਂ ਨੇ ਕੀਤੀ ਆਖਿਰ ਵਿੱਚ ਸਾਥੀ ਰਾਕੇਸ਼ ਸ਼ਰਮਾ ਨੇ ਆਏ ਸਾਥੀਆਂ ਦਾ ਧੰਨਵਾਦ ਕੀਤਾ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

<strong>बलौदा विकासखंड में दिव्यांगजन प्रमाणीकरण यू.डी. आई.डी. पंजीयन शिविर का हुआ आयोजन</strong>

Thu Feb 16 , 2023
 जांजगीर-चांपा 16 फरवरी 2023/ दिव्यांगजनों का शत् प्रतिशत प्रमाणीकरण एवं यूडीआईडी पंजीयन हेतु शासन द्वारा डोर टू डोर सर्वे कराया गया है। सर्वे उपरांत उनका प्रमाणीकरण करने तथा उनके आवश्यकता के अनुरूप सहायक उपकरण प्रदान करने के उद्देश्य से कलेक्टर सुश्री ऋचा प्रकाश चौधरी के मार्ग दर्शन में आज को […]

You May Like

Breaking News

advertisement