ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ

ਫਿਰੋਜ਼ਪੁਰ/ਮੱਲਾਂ ਵਾਲਾ, 24 ਫਰਵਰੀ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

ਸੇਵੀਅਰ ਸਿੰਘ ਵੱਜੋਂ ਜਾਣੇ ਜਾਂਦੇ ਦੁਬੱਈ ਦੇ ਉਘੇ ਕਾਰੋਬਾਰੀ ਅਤੇ ਸਮਾਜ ਸੇਵੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ ਐਸ ਪੀ ਸਿੰਘ ਉਬਰਾਏ ਦੀ ਯੋਗ ਅਗਵਾਈ ਵਿੱਚ ਮੱਲਾਂ ਵਾਲਾ ਵਿਖੇ ਕਰਵਾਏ ਗਏ ਇੱਕ ਸਾਦੇ ਸਮਾਗਮ ਦੋਰਾਨ ਮੱਲਾਂ ਵਾਲਾ ਇਲਾਕੇ ਨਾਲ ਸਬੰਧਿਤ 35 ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਮਹੀਨਾਵਾਰ ਚੈੱਕਂਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਅਤੇ ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ ਸਮੇਤ ਹੋਰ ਟੀਮ ਮੈਂਬਰਾਂ ਵੱਲੋਂ ਵੰਡੇ ਗਏ।
ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਅਤੇ ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜੀਰਾ ਰਣਜੀਤ ਸਿੰਘ ਰਾਏ ਵੱਲੋਂ ਦੱਸਿਆ ਗਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਚੱਲ ਰਹੇ ਹਨ ਜਿਨ੍ਹਾਂ ਵਿੱਚ‌ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ 1 ਲੱਖ 40 ਹਜ਼ਾਰ ਰੁਪਏ ਦੀਆਂ ਮਹੀਨਾਵਾਰ ਪੈਨਸ਼ਨਾਂ, ਅੱਖਾਂ ਦੇ ਫਰੀ ਚੈੱਕਅਪ ਕੈਂਪ, ਬਹੁਤ ਹੀ ਘੱਟ ਰੇਟਾਂ ਤੇ ਲੈਬੋਰਟਰੀਆਂ, ਫਿਜ਼ਿਓਥਰੈਪੀ ਸੈਂਟਰ,ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿਪ,ਮੈਡੀਕਲ ਸਹਾਇਤਾ, ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ ਓ ਲਗਾਏ ਜਾਂਦੇ ਹਨ।
ਇਸ ਮੌਕੇ ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ ,ਜ਼ਿਲ੍ਹਾ ਸਲਾਹਕਾਰ ਅਤੇ ਸਮੇਤ ਹੋਰ ਪਤਵੰਤੇ ਵੀ ਮੋਜੂਦ ਸਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

महाराजा सुहेलदेव की जयंती पर टिकुरिया मैदान में उमड़ा जन सैलाब हरिकेश राजभर

Tue Feb 24 , 2026
महाराजा सुहेलदेव की जयंती पर टिकुरिया मैदान में उमड़ा जन सैलाब हरिकेश राजभर आजमगढ़। फूलपुर तहसील के माहुल क्षेत्र के टिकुरिया मैदान में महाराजा सुहेलदेव की जयंती समारोह में कैबिनेट मंत्रीअनिल राजभर के रैली में उमडा जन सैलाब। प्रांतीय परिषद सदस्य भारतीय जनता पार्टी उत्तर प्रदेश प्रत्याशी जिला पंचायत सदस्य […]

You May Like

advertisement