ਪਾਵਰਕਾਮ ਪੈਨਸ਼ਨਰਜ਼ ਸਰਕਲ ਫਿਰੋਜ਼ਪੁਰ ਦੀ ਮੀਟਿੰਗ ਸਾਥੀ ਸੁਰਿੰਦਰ ਸ਼ਰਮਾ ਦੀ ਪ੍ਰਧਾਨਗੀ ਵਿੱਚ ਹੋਈ ਸੰਪੰਨ

(ਪੰਜਾਬ) ਫਿਰੋਜ਼ਪੁਰ 23 ਜੂਨ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਫਿਰੋਜ਼ਪੁਰ ਦੀ ਮੀਟਿੰਗ ਸਾਥੀ ਸੁਰਿੰਦਰ ਸ਼ਰਮਾ ਦੀ ਪ੍ਰਧਾਨਗੀ ਵਿਚ ਹੋਈ। ਜ਼ਿਲ੍ਹਾ ਜਲਾਲਾਬਾਦ ਮੰਡਲ ਤੋਂ ਰਾਮ ਕਿਸ਼ਨ, ਰਾਜਿੰਦਰ ਸਿੰਘ, ਜ਼ੀਰਾ ਮੰਡਲ ਤੋਂ ਸਾਥੀ ਜੈ ਸ਼੍ਰੀ ਦੱਤ, ਸ਼ਹਿਰੀ ਮੰਡਲ ਫਿਰੋਜ਼ਪੁਰ ਤੋਂ ਸਾਥੀ ਚੰਨਣ ਸਿੰਘ, ਸ਼ਾਮ ਸਿੰਘ ਅਤੇ ਸਬ ਅਰਬਨ ਮੰਡਲ ਫਿਰੋਜ਼ਪੁਰ ਤੋਂ ਤਰਲੋਚਨ  ਚੋਪੜਾ ਸਮੇਤ ਸਰਕਲ ਦੇ ਅਹੁਦੇਦਾਰ ਪ੍ਰਕਾਸ਼ ਬੱਤਰਾ, ਸੁਰਜਨ ਸਿੰਘ, ਬਿਸ਼ਨ ਸਿੰਘ ਅਤੇ ਸਟੇਟ ਕਮੇਟੀ ਦੇ ਸੀਨੀਅਰ ਪ੍ਰਧਾਨ ਸਾਥੀ ਰਾਕੇਸ਼ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। 

 ਮੀਟਿੰਗ ਵਿਚ 24 ਜੂਨ 2026 ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਵੱਲੋਂ ਸੱਦੀ ਗਈ ਮੀਟਿੰਗ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ। 17 ਜੂਨ 2026 ਨੂੰ ਪੈਨਸ਼ਨਰਜ਼ ਜੁਆਇੰਅ ਫਰੰਟ ਦੀ ਕਾਲ ਤੇ 29 ਜੁਲਾਈ 2026 ਨੂੰ ਸੰਗਰੂਰ ਵਿਖੇ ਵਿਸ਼ਾਲ ਰੈਲੀ ਵਿਚ ਸ਼ਾਮਲ ਹੋਇਆ ਜਾਵੇਗਾ। 17 ਜੁਲਾਈ 2026 ਨੂੰ ਮੁਹਾਲੀ ਵਿਖੇ 1 ਲੱਖ ਮੁਲਾਜ਼ਮ ਅਤੇ ਪੈਨਸ਼ਨਰਜ਼ ਦਾ ਭਾਰੀ ਇਕੱਠ ਕੀਤਾ ਜਾਵੇਗਾ। ਜਿਸ ਵਿਚ ਪੰਜਾਬ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਡੀਏ ਦਾ ਬਕਾਇਆ ਅਤੇ 18 ਪ੍ਰਤੀਸ਼ਤ ਡੀਏ ਦੇਣ ਦੀ ਮੰਗ ਕੀਤੀ ਜਾਵੇਗੀ। 2.59 ਦਾ ਗੁਣਾਂਕ ਨਾਲ 31 ਦਸੰਬਰ 2025 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਾਂ ਨੂੰ ਜਾਰੀ ਕੀਤਾ ਜਾਵੇ। ਮੈਡੀਕਲ ਭੱਤੇ ਵਿਚ ਵਾਧਾ ਕੀਤਾ ਜਾਵੇ। ਕੈਸ਼ ਲੈੱਸ ਸਕੀਮ ਲਾਗੂ ਕੀਤਾ ਜਾਵੇ, 200 ਰੁਪਏ ਜਬਰ ਕਟੌਤੀ ਕਰਨ ਦਾ ਵਿਰੋਧ ਕੀਤਾ ਗਿਆ। 

 ਉਨ੍ਹਾਂ ਨੇ ਆਖਿਆ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਸ਼ਾਲ ਮਾਚ ਪਿੰਡਾਂ ਅਤੇ ਸ਼ਹਿਰਾਂ ਵਿਚ ਕੀਤਾ ਜਾਵੇਗਾ ਤੇ ਮੰਤਰੀਆਂ ਦੇ ਘਰਾਂ ਅੱਗੇ ਘੜੇ ਭੰਨ ਮੁਜਾਹਰਾ ਰੈਲੀ ਕੀਤੀ ਜਾਵੇਗੀ। 

ਇਸ ਮੌਕੇ ਪਾਵਰਕਾਮ ਪੈਨਸ਼ਨਰਜ਼ ਸਰਕਲ ਫਿਰੋਜ਼ਪੁਰ ਦੇ ਮੁਲਾਜ਼ਮ ਹਾਜ਼ਰ ਸਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

ऑस्ट्रेलिया से आये डॉ. सुभाष गौड ने अपनी कुलदेवी महाभारतकालीन माता बाला सुंदरी मन्दिर हथीरा में मनाई 53वीं वैवाहिक वर्षगांठ और लगाये 53 फलदार पौधे

Wed Jun 24 , 2026
हरियाणा संपादक – वैद्य पण्डित प्रमोद कौशिक।सह संपादक – डॉ. संजीव कुमारी, दूरभाष – 9416191877 इसी स्थान पर महाभारत युद्ध से पूर्व पांडवों ने विजय कामना के लिए की थी पूजा।मन्दिर में हवन पूजा के साथ विशाल भंडारा आयोजित। कुरुक्षेत्र, 24 जून : आज भी सनातन धर्म में आस्था रखने […]

You May Like

Breaking News

advertisement