ਟਾਪੂਨੁਮਾ ਸਰਹੱਦੀ ਪਿੰਡ ਕਾਲੂ ਵਾਲਾ ਬੇੜੀ ਰਾਹੀ ਸਤਲੁਜ ਦਰਿਆ ਪਾਰ ਕਰ ਕੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਗੱਟੀ ਰਾਜੋਕੇ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੂੰ ਮਾਣਯੋਗ ਸਿੱਖਿਆ ਮੰਤਰੀ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਵਿਸ਼ੇਸ਼ ਤੌਰ ਤੇ ਕੀਤਾ ਸਨਮਾਨਿਤ

ਟਾਪੂਨੁਮਾ ਸਰਹੱਦੀ ਪਿੰਡ ਕਾਲੂ ਵਾਲਾ ਬੇੜੀ ਰਾਹੀ ਸਤਲੁਜ ਦਰਿਆ ਪਾਰ ਕਰ ਕੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਗੱਟੀ ਰਾਜੋਕੇ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੂੰ ਮਾਣਯੋਗ ਸਿੱਖਿਆ ਮੰਤਰੀ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਵਿਸ਼ੇਸ਼ ਤੌਰ ਤੇ ਕੀਤਾ ਸਨਮਾਨਿਤ

ਟਾਪੂ ਨੁਮਾ ਸਰਹੱਦੀ ਪਿੰਡ ਕਾਲੁ ਵਾੜਾ ਦੀ ਬੇੜੀ ਰਾਹੀਂ ਸਤਲੁਜ ਦਰਿਆ ਪਾਰ ਕਰ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਪਹੁੰਚਣ ਵਾਲੀਆ ਮਿਹਨਤੀ ਅਤੇ ਲਗਨ ਨਾਲ ਪੜ੍ਹਾਈ ਕਰਨ ਵਾਲੀਆਂ 02 ਹੋਣਹਾਰ ਵਿਦਿਆਰਥਣਾਂ ਕਰੀਨਾ ਅਤੇ ਕਿਰਨਾਂ ਦੇ ਪੜ੍ਹਾਈ ਦੇ ਜਜ਼ਬੇ ਨੂੰ ਦੇਖਦੇ ਹੋਏ, ਮਾਨਯੋਗ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਵੱਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਜੀ ਦੀ ਨਿੱਜੀ ਪਹਿਲ ਤੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ, ਨਿੱਜੀ ਰੂਪ ਵਿੱਚ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣੀਆ ਅਤੇ ਵਿਭਾਗ ਵੱਲੋਂ ਵਿਦਿਆਰਥਣਾਂ ਦੀ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿੱਤਾ।
ਸਕੂਲ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਅਤੇ ਮਾਨਯੋਗ ਸਿੱਖਿਆ ਮੰਤਰੀ ਜੀ ਦਾ ਬੱਚਿਆਂ ਦੀ ਹੋਂਸਲਾ ਅਫਜ਼ਾਈ ਕਰਨ ਲਈ ਧੰਨਵਾਦ ਕੀਤਾ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

अजमेर: सोनिया गांधी की चादर पेश टोदासरा ओर इमरान प्रतापगढ़ी लेकर पहुचे चादर शरीफ दरगाह में पेश

Sat Jan 28 , 2023
ब्यूरो चीफ सैयद हामिद अलीसोनिया गांधी की चादर पेश टोदासरा ओर इमरान प्रतापगढ़ी लेकर पहुचे चादर शरीफ दरगाह में पेशअजमेर में गरीब नवाज हजरत ख्वाजा मोईनुद्दीन हसन चिश्ती के शुरू हुए 811 उर्स में कोंग्रेस अल्पसंख्यक के राष्ट्रीय अध्यक्ष इमरान प्रतापगढ़ी व गोविंद टोडासरा लेकर पहुचे चादर के साथ अल्पसंख्यक […]

You May Like

Breaking News

advertisement